Versions
PAV ਫੇਰ ਉਸ ਆਖਿਆ, ਮੈਂ ਤੇਰੇ ਕੋਲ ਕੀ ਗਹਿਣੇ ਰੱਖਾਂ? ਉਸ ਆਖਿਆ, ਤੂੰ ਆਪਣੀ ਮੋਹਰ ਅਰ ਆਪਣੀ ਰੱਸੀ ਅਰ ਆਪਣੀ ਲਾਠੀ ਜਿਹੜੀ ਤੇਰੇ ਹੱਥ ਵਿੱਚ ਹੈ ਦੇਹ। ਉਸ ਨੇ ਓਹ ਉਹ ਨੂੰ ਦੇ ਦਿੱਤੇ ਅਰ ਉਸ ਦੇ ਕੋਲ ਗਿਆ ਅਤੇ ਉਹ ਉਸ ਤੋਂ ਗਰਭਵੰਤੀ ਹੋ ਗਈ
IRVPA ਫੇਰ ਉਸ ਨੇ ਆਖਿਆ, ਮੈਂ ਤੇਰੇ ਕੋਲ ਕੀ ਗਹਿਣੇ ਰੱਖਾਂ? ਉਸ ਆਖਿਆ, ਤੂੰ ਆਪਣੀ ਮੋਹਰ, ਆਪਣੀ ਰੱਸੀ ਅਤੇ ਆਪਣੀ ਲਾਠੀ ਜਿਹੜੀ ਤੇਰੇ ਹੱਥ ਵਿੱਚ ਹੈ ਦੇ। ਉਸ ਨੇ ਉਹ ਨੂੰ ਉਹ ਸਭ ਕੁਝ ਦੇ ਦਿੱਤਾ ਅਤੇ ਉਸ ਦੇ ਕੋਲ ਗਿਆ ਅਤੇ ਉਹ ਉਸ ਤੋਂ ਗਰਭਵਤੀ ਹੋ ਗਈ।