Versions
PAV ਆਪਣੇ ਲਈ ਧਰਮ ਬੀਜੋ, ਦਯਾ ਅਨੁਸਾਰ ਫ਼ਸਲ ਵੱਢੋ, ਆਪਣੀ ਪਈ ਹੋਈ ਜ਼ਮੀਨ ਵਿੱਚ ਹਲ ਚਲਾਓ, ਏਹ ਯਹੋਵਾਹ ਦੇ ਭਾਲਣ ਦਾ ਵੇਲਾ ਹੈ, ਜਦ ਤੀਕ ਉਹ ਨਾ ਆਵੇ ਅਤੇ ਤੁਹਾਡੇ ਉੱਤੇ ਧਰਮ ਨਾ ਵਰਹਾਵੇ।।
IRVPA ਆਪਣੇ ਲਈ ਧਰਮ ਬੀਜੋ,
ਦਯਾ ਅਨੁਸਾਰ ਫ਼ਸਲ ਵੱਢੋ,
ਆਪਣੀ ਪਈ ਹੋਈ ਜ਼ਮੀਨ ਵਿੱਚ ਹਲ ਚਲਾਓ,
ਇਹ ਯਹੋਵਾਹ ਨੂੰ ਖੋਜਣ ਦਾ ਸਮਾਂ ਹੈ,
ਜਦ ਤੱਕ ਉਹ ਨਾ ਆਵੇ ਅਤੇ ਤੁਹਾਡੇ ਉੱਤੇ ਧਰਮ ਨਾ ਵਰ੍ਹਾਵੇ।