Versions
PAV ਉਹ ਦੇ ਸਾਏ ਦੇ ਵਸਨੀਕ ਮੁੜਨਗੇ, ਓਹ ਕਣਕ ਵਾਂਙੁ ਜੀਉਣਗੇ, ਅਤੇ ਅੰਗੂਰੀ ਬੇਲ ਵਾਂਙੁ ਹਰੇ ਭਰੇ ਹੋ ਜਾਣਗੇ, ਉਨ੍ਹਾਂ ਦੀ ਧੁੰਮ ਲਬਾਨੋਨ ਦੀ ਮੈ ਵਰਗੀ ਹੋਵੇਗੀ।।
IRVPA ਲੋਕ ਉਹ † ਯਹੋਵਾਹ ਦੇ ਸਾਏ ਦੇ ਹੇਠ ਦੇ ਸਾਏ ਦੇ ਵਿੱਚ ਮੁੜਨਗੇ,
ਉਹ ਕਣਕ ਵਾਂਗੂੰ ਜੀਉਣਗੇ,
ਅਤੇ ਅੰਗੂਰੀ ਬੇਲ ਵਾਂਗੂੰ ਹਰੇ ਭਰੇ ਹੋ ਜਾਣਗੇ,
ਉਨ੍ਹਾਂ ਦੀ ਮਸ਼ਹੂਰੀ ਲਬਾਨੋਨ ਦੀ ਮੈਅ ਵਰਗੀ ਹੋਵੇਗੀ।