Versions
PAV ਹਿਜ਼ਕੀਯਾਹ ਓਹਨਾਂ ਦੇ ਕਾਰਨ ਅਨੰਦ ਹੋਇਆ ਅਤੇ ਓਹਨਾਂ ਨੂੰ ਆਪਣਾ ਤੋਸ਼ਾ ਖਾਨਾ ਵਿਖਾਇਆ, ਚਾਂਦੀ, ਸੋਨਾ, ਮਸਾਲਾ, ਖ਼ਾਲਸ ਤੇਲ, ਆਪਣਾ ਸਾਰਾ ਸ਼ਸਤਰਖਾਨਾ ਅਰ ਉਹ ਸਭ ਕੁਝ ਜੋ ਉਹ ਦੇ ਭੰਡਾਰਾ ਵਿੱਚ ਸੀ। ਉਹ ਦੇ ਮਹਿਲ ਵਿੱਚ ਅਤੇ ਉਹ ਦੀ ਸਾਰੀ ਪਾਤਸ਼ਾਹੀ ਵਿੱਚ ਕੋਈ ਚੀਜ਼ ਨਹੀ ਸੀ ਜਿਹ ਨੂੰ ਹਿਜ਼ਕੀਯਾਹ ਨੇ ਓਹਨਾਂ ਨੂੰ ਨਹੀਂ ਵਿਖਾਇਆ