Bible Versions
Bible Books

Jeremiah 3:16 (ASV) American Standard Version

Versions

PAV   ਤਾਂ ਐਉਂ ਹੋਵੇਗਾ ਕਿ ਜਦ ਤੁਸੀਂ ਉਸ ਦੇਸ ਵਿੱਚ ਵਧ ਜਾਓਗੇ ਅਤੇ ਬਹੁਤ ਹੋ ਜਾਓਗੇ ਉਨ੍ਹਾਂ ਵਿੱਚ, ਯਹੋਵਾਹ ਦਾ ਵਾਕ ਹੈ, ਓਹ ਫੇਰ ਨਾ ਆਖਣਗੇ “ਯਹੋਵਾਹ ਦੇ ਨੇਮ ਦਾ ਸੰਦੂਕ” ਨਾ ਉਹ ਓਹਨਾਂ ਦੇ ਮਨ ਵਿੱਚ ਆਵੇਗਾ, ਨਾ ਉਹ ਨੂੰ ਚੇਤੇ ਕਰਨਗੇ, ਨਾ ਉਹ ਦੀ ਦੇਖ ਭਾਲ ਕਰਨਗੇ, ਨਾ ਉਹ ਫੇਰ ਬਣਾਇਆ ਜਾਵੇਗਾ
IRVPA   ਇਸ ਤਰ੍ਹਾਂ ਹੋਵੇਗਾ ਕਿ ਜਦ ਤੁਸੀਂ ਉਸ ਦੇਸ ਵਿੱਚ ਵੱਧ ਜਾਓਗੇ ਅਤੇ ਬਹੁਤ ਹੋ ਜਾਓਗੇ ਉਹਨਾਂ ਵਿੱਚ, ਯਹੋਵਾਹ ਦਾ ਵਾਕ ਹੈ, ਉਹ ਫਿਰ ਨਾ ਆਖਣਗੇ “ਯਹੋਵਾਹ ਦੇ ਨੇਮ ਦਾ ਸੰਦੂਕ,” ਨਾ ਉਹ ਉਹਨਾਂ ਦੇ ਮਨ ਵਿੱਚ ਆਵੇਗਾ, ਨਾ ਉਹ ਨੂੰ ਚੇਤੇ ਕਰਨਗੇ, ਨਾ ਉਹ ਦੀ ਦੇਖਭਾਲ ਕਰਨਗੇ, ਨਾ ਉਹ ਫਿਰ ਬਣਾਇਆ ਜਾਵੇਗਾ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us