Versions
PAV ਮੈਂ ਏਹ ਵੇਖਿਆ ਕਿ ਜਦ ਆਕੀ ਇਸਰਾਏਲ ਦੀ ਸਾਰੀ ਜ਼ਨਾਹ ਕਾਰੀ ਦੇ ਕਾਰਨ ਮੈਂ ਉਹ ਨੂੰ ਕੱਢ ਦਿੱਤਾ ਅਤੇ ਤਿਆਗ ਪੱਤ੍ਰੀ ਉਹ ਨੂੰ ਦੇ ਦਿੱਤੀ ਤਾਂ ਵੀ ਉਹ ਦੀ ਚਾਲ ਬਾਜ਼ ਭੈਣ ਯਹੂਦਾਹ ਨਾ ਡਰੀ ਸਗੋਂ ਉਸ ਵੀ ਜਾ ਕੇ ਜ਼ਨਾਹ ਕੀਤਾ
IRVPA ਮੈਂ ਇਹ ਵੇਖਿਆ ਕਿ ਜਦ ਆਕੀ ਇਸਰਾਏਲ ਦੀ ਸਾਰੀ ਵਿਭਚਾਰ ਦੇ ਕਾਰਨ ਮੈਂ ਉਹ ਨੂੰ ਕੱਢ ਦਿੱਤਾ ਅਤੇ ਤਿਆਗ ਪੱਤਰੀ ਉਹ ਨੂੰ ਦੇ ਦਿੱਤੀ ਤਾਂ ਵੀ ਉਹ ਦੀ ਚਾਲ ਬਾਜ਼ ਭੈਣ ਯਹੂਦਾਹ ਨਾ ਡਰੀ ਸਗੋਂ ਉਸ ਵੀ ਜਾ ਕੇ ਵਿਭਚਾਰ ਕੀਤਾ