Bible Versions
Bible Books

Jeremiah 41:18 (ASV) American Standard Version

Versions

PAV   ਇਹ ਕਸਦੀਆਂ ਦੇ ਕਾਰਨ ਸੀ ਕਿਉਂ ਜੋ ਓਹ ਓਹਨਾਂ ਦੇ ਅੱਗੋਂ ਡਰਦੇ ਸਨ ਏਸ ਲਈ ਕਿ ਨਥਨਯਾਹ ਦੇ ਪੁੱਤ੍ਰ ਇਸ਼ਮਾਏਲ ਨੇ ਅਹੀਕਾਮ ਦੇ ਪੁੱਤ੍ਰ ਗਦਲਯਾਹ ਨੂੰ ਮਾਰ ਸੁੱਟਿਆ ਸੀ ਜਿਹ ਨੂੰ ਬਾਬਲ ਦੇ ਪਾਤਸ਼ਾਹ ਨੇ ਦੇਸ ਵਿੱਚ ਹਾਕਮ ਬਣਾਇਆ ਸੀ।।
IRVPA   ਇਹ ਕਸਦੀਆਂ ਦੇ ਕਾਰਨ ਸੀ ਕਿਉਂ ਜੋ ਉਹ ਉਹਨਾਂ ਦੇ ਅੱਗੋਂ ਡਰਦੇ ਸਨ ਇਸ ਲਈ ਕਿ ਨਥਨਯਾਹ ਦੇ ਪੁੱਤਰ ਇਸਮਾਏਲ ਨੇ ਅਹੀਕਾਮ ਦੇ ਪੁੱਤਰ ਗਦਲਯਾਹ ਨੂੰ ਮਾਰ ਸੁੱਟਿਆ ਸੀ ਜਿਹ ਨੂੰ ਬਾਬਲ ਦੇ ਰਾਜਾ ਨੇ ਦੇਸ ਵਿੱਚ ਹਾਕਮ ਬਣਾਇਆ ਸੀ। PE
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us