Versions
PAV ਏਸ ਨਗਰ ਸਾਰੇ ਇਸਾਰਏਲੀਆਂ ਲਈ ਅਤੇ ਪਰਦੇਸੀਆਂ ਲਈ ਜਿਹੜੇ ਉਨ੍ਹਾਂ ਦੇ ਵਿੱਚ ਵੱਸਦੇ ਸਨ ਠਹਿਰਾਏ ਗਏ ਜਿੱਥੇ ਹਰ ਇੱਕ ਨੱਸ ਜਾਵੇ ਜਿਹੜਾ ਕਿਸੇ ਪ੍ਰਾਣੀ ਨੂੰ ਅਣਜਾਵੇ ਮਾਰ ਦੇਵੇ ਤਾਂ ਜੋ ਉਹ ਖ਼ੂਨ ਦਾ ਬਦਲਾ ਲੈਣ ਵਾਲੇ ਦੇ ਹੱਥੋਂ ਮਾਰਿਆ ਨਾ ਜਾਵੇ ਜਦ ਤੀਕ ਕਿ ਉਹ ਮੰਡਲੀ ਦੇ ਅੱਗੇ ਨਾ ਖੜਾ ਕੀਤਾ ਜਾਵੇ।।