Versions
PAV ਅਤੇ ਉਸ ਨੂੰ ਮੰਡਲੀ ਦੇ ਡੇਰੇ ਦੇ ਬੂਹੇ ਦੇ ਕੋਲ ਯਹੋਵਾਹ ਦੇ ਅੱਗੇ, ਯਹੋਵਾਹ ਦੇ ਡੇਹਰੇ ਦੇ ਅੱਗੇ ਬਲੀ ਚੜ੍ਹਾਉਣ ਨੂੰ ਉਸ ਨੂੰ ਨਾ ਲਿਆਵੇ, ਓਸ ਦੇ ਜੁੰਮੇ ਖੂਨ ਗਿਣਿਆ ਜਾਏ । ਉਸ ਨੇ ਲਹੂ ਬਹਾਇਆ ਅਤੇ ਉਹ ਮਨੁੱਖ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ
IRVPA ਅਤੇ ਉਸ ਨੂੰ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਯਹੋਵਾਹ ਦੇ ਅੱਗੇ, ਯਹੋਵਾਹ ਦੇ ਨਿਵਾਸ ਸਥਾਨ ਦੇ ਸਾਹਮਣੇ ਬਲੀ ਚੜ੍ਹਾਉਣ ਲਈ ਨਾ ਲਿਆਵੇ, ਤਾਂ ਉਹ ਮਨੁੱਖ ਖੂਨ ਦਾ ਦੋਸ਼ੀ ਠਹਿਰੇ। ਉਸ ਨੇ ਲਹੂ ਬਹਾਇਆ ਹੈ ਇਸ ਲਈ ਉਹ ਮਨੁੱਖ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ।