Versions
PAV ਅਤੇ ਉਹ ਦੂਜੀ ਨੂੰ ਹੋਮ ਬਲੀ ਕਰਕੇ ਮਰਜਾਦਾ ਦੇ ਅਨੁਸਾਰ ਚੜ੍ਹਾਵੇ ਅਤੇ ਜਾਜਕ ਉਸ ਦੇ ਪਾਪ ਦਾ ਲਈ ਜੋ ਉਸ ਨੇ ਕੀਤਾ ਹੈ ਉਸ ਦੇ ਪ੍ਰਾਸਚਿਤ ਕਰੇ ਅਤੇ ਉਹ ਦੀ ਖਿਮਾ ਹੋ ਜਾਵੇਗੀ।।
IRVPA ਅਤੇ ਦੂਜੇ ਪੰਛੀ ਨੂੰ ਹੋਮ ਬਲੀ ਕਰਕੇ ਬਿਧੀ ਦੇ ਅਨੁਸਾਰ ਚੜ੍ਹਾਵੇ ਅਤੇ ਜਾਜਕ ਉਸ ਦੇ ਪਾਪ ਦੇ ਲਈ ਉਸ ਦਾ ਪ੍ਰਾਸਚਿਤ ਕਰੇ ਤਦ ਉਸ ਨੂੰ ਮਾਫ਼ ਕੀਤਾ ਜਾਵੇਗਾ। PEPS