Versions
PAV ਹੇ ਯਾਕੂਬ ਦੇ ਘਰਾਣੇ ਦੇ ਮੁਖੀਓ, ਹੇ ਇਸਰਾਏਲ ਦੇ ਘਰਾਣੇ ਦੇ ਆਗੂਓ, ਏਹ ਸੁਣਿਓ! ਤੁਸੀਂ ਜੋ ਇਨਸਾਫ਼ ਤੋਂ ਘਿਣ ਕਰਦੇ ਹੋ, ਅਤੇ ਸਾਰੀ ਸਿਧਿਆਈ ਨੂੰ ਮਰੋੜਦੇ ਹੋ,
IRVPA ਹੇ ਯਾਕੂਬ ਦੇ ਘਰਾਣੇ ਦੇ ਮੁਖੀਓ,
ਹੇ ਇਸਰਾਏਲ ਦੇ ਘਰਾਣੇ ਦੇ ਆਗੂਓ, ਇਹ ਸੁਣੋ!
ਤੁਸੀਂ ਜੋ ਇਨਸਾਫ਼ ਤੋਂ ਘਿਣ ਕਰਦੇ ਹੋ,
ਅਤੇ ਸਾਰੀ ਸਿਧਿਆਈ ਨੂੰ ਮਰੋੜਦੇ ਹੋ,