Versions
PAV ਫੇਰ ਜਾਜਕ ਇਸਰਾਏਲੀਆਂ ਦੀ ਸਾਰੀ ਮੰਡਲੀ ਲਈ ਪ੍ਰਾਸਚਿਤ ਕਰੇ ਤਾਂ ਓਹ ਮਾਫ਼ ਕੀਤੇ ਜਾਣਗੇ ਕਿਉਂ ਜੋ ਓਹ ਭੁੱਲ ਸੀ, ਓਹ ਆਪਣਾ ਅੱਗ ਦਾ ਚੜ੍ਹਾਵਾ ਅਤੇ ਪਾਪ ਦੀ ਬਲੀ ਆਪਣੀ ਭੁੱਲ ਲਈ ਯਹੋਵਾਹ ਅੱਗੇ ਲਿਆਵੇ
IRVPA ਫੇਰ ਜਾਜਕ ਇਸਰਾਏਲੀਆਂ ਦੀ ਸਾਰੀ ਮੰਡਲੀ ਲਈ ਪ੍ਰਾਸਚਿਤ ਕਰੇ ਤਾਂ ਉਹ ਮਾਫ਼ ਕੀਤੇ ਜਾਣਗੇ ਕਿਉਂ ਜੋ ਉਹ ਭੁੱਲ ਸੀ, ਉਹ ਆਪਣਾ ਅੱਗ ਦਾ ਚੜ੍ਹਾਵਾ ਅਤੇ ਪਾਪ ਬਲੀ ਆਪਣੀ ਭੁੱਲ ਲਈ ਯਹੋਵਾਹ ਅੱਗੇ ਲਿਆਵੇ।