Versions
PAV ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ ਕੇ ਓਹ ਆਪਣੇ ਬਸਤ੍ਰ ਦੀ ਕਿਨਾਰੀ ਉੱਤੇ ਝਾਲਰ ਆਪਣੀਆਂ ਪੀੜ੍ਹੀਆਂ ਤੀਕ ਲਾਉਣ ਅਤੇ ਨੀਲਾ ਫੀਤਾ ਹਰ ਕਿਨਾਰੀ ਦੀ ਝਾਲਰ ਉੱਤੇ ਜੜਨ
IRVPA ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ ਕਿ ਉਹ ਆਪਣੇ ਬਸਤਰ ਦੀ ਕਿਨਾਰੀ ਉੱਤੇ ਝਾਲਰ ਆਪਣੀਆਂ ਪੀੜ੍ਹੀਆਂ ਤੱਕ ਲਾਉਣ ਅਤੇ ਨੀਲਾ ਫੀਤਾ ਹਰ ਕਿਨਾਰੀ ਦੀ ਝਾਲਰ ਉੱਤੇ ਜੜਨ।