Versions
PAV ਇਸਰਾਏਲੀਆਂ ਨੂੰ ਹੁਕਮ ਦੇਹ ਕਿ ਓਹ ਲੇਵੀਆਂ ਨੂੰ ਆਪਣੇ ਕਬਜ਼ੇ ਦੀ ਮਿਲਖ ਵਿੱਚੋਂ ਰਹਿਣ ਲਈ ਨਗਰ ਦੇਣ, ਨਾਲੇ ਨਗਰਾਂ ਦੇ ਦੁਆਲੇ ਦੀ ਸ਼ਾਮਲਾਤ ਲੇਵੀਆਂ ਨੂੰ ਦੇਣ
IRVPA ਇਸਰਾਏਲੀਆਂ ਨੂੰ ਹੁਕਮ ਦੇ, ਕਿ ਉਹ ਲੇਵੀਆਂ ਨੂੰ ਆਪਣੇ ਕਬਜ਼ੇ ਦੀ ਜ਼ਮੀਨ ਵਿੱਚੋਂ ਰਹਿਣ ਲਈ ਨਗਰ ਦੇਣ ਅਤੇ ਨਗਰਾਂ ਦੇ ਦੁਆਲੇ ਦੀ ਸ਼ਾਮਲਾਟ ਲੇਵੀਆਂ ਨੂੰ ਦੇਣ।