Versions
PAV ਜਿਹੜੇ ਨਗਰ ਤੁਸੀਂ ਲੇਵੀਆਂ ਨੂੰ ਦਿਓਗੇ ਓਹ ਛੇ ਪਨਾਹ ਦੇ ਨਗਰ ਹੋਣ ਜਿਨ੍ਹਾਂ ਨੂੰ ਤੁਸੀਂ ਖੂਨੀ ਦੇ ਨੱਠ ਜਾਣ ਲਈ ਠਹਿਰਾਓ ਅਤੇ ਉਨ੍ਹਾਂ ਤੋਂ ਬਿਨਾਂ ਤੁਸੀਂ ਬਤਾਲੀ ਨਗਰ ਹੋਰ ਦਿਓ
IRVPA ਜਿਹੜੇ ਨਗਰ ਤੁਸੀਂ ਲੇਵੀਆਂ ਨੂੰ ਦਿਓਗੇ ਉਹ ਛੇ ਨਗਰ ਪਨਾਹ ਦੇ ਨਗਰ ਹੋਣ ਜਿਨ੍ਹਾਂ ਨੂੰ ਤੁਸੀਂ ਖੂਨੀ ਦੇ ਭੱਜ ਜਾਣ ਲਈ ਠਹਿਰਾਓ ਅਤੇ ਉਨ੍ਹਾਂ ਤੋਂ ਬਿਨ੍ਹਾਂ ਤੁਸੀਂ ਬਿਆਲੀ ਨਗਰ ਹੋਰ ਦਿਓ।