Versions
PAV ਜਿੰਨੇ ਤੇਰੇ ਤਾਲਿਬ ਹਨ, ਓਹ ਤੇਰੇ ਵਿੱਚ ਖੁਸ਼ ਤੇ ਅਨੰਦ ਹੋਣ, ਅਤੇ ਜਿਹੜੇ ਤੇਰੀ ਮੁਕਤੀ ਦੇ ਪ੍ਰੇਮੀ ਹਨ, ਓਹ ਸਦਾ ਆਖਣ, ਯਹੋਵਾਹ ਦੀ ਵਡਿਆਈ ਹੋਵੇ!
IRVPA ਜਿੰਨੇ ਤੇਰੇ ਖੋਜ਼ੀ ਹਨ, ਓਹ ਤੇਰੇ ਵਿੱਚ ਖੁਸ਼ ਤੇ ਅਨੰਦ ਹੋਣ, ਅਤੇ ਜਿਹੜੇ ਤੇਰੀ ਮੁਕਤੀ ਦੇ ਪ੍ਰੇਮੀ ਹਨ, ਓਹ ਸਦਾ ਆਖਦੇ ਰਹਿਣ, “ਯਹੋਵਾਹ ਦੀ ਵਡਿਆਈ ਹੋਵੇ!”