Versions
PAV ਸੋ ਬੁਢੇਪੇ ਤੋਂ ਧੌਲਿਆਂ ਤੀਕ ਵੀ, ਹੇ ਪਰਮੇਸ਼ੁਰ, ਮੈਨੂੰ ਨਾ ਤਿਆਗ, ਜਦ ਤੀਕ ਮੈਂ ਆਉਣ ਵਾਲੀ ਪੀੜ੍ਹੀ ਨੂੰ ਤੇਰਾ ਬਲ, ਅਤੇ ਸਾਰੇ ਆਉਣ ਵਾਲਿਆਂ ਨੂੰ ਤੇਰੀ ਸਮਰੱਥਾ ਨਾ ਦੱਸਾਂ।
IRVPA ਸੋ ਬੁਢੇਪੇ ਤੇ ਧੌਲਿਆਂ ਤੱਕ ਵੀ, ਹੇ ਪਰਮੇਸ਼ੁਰ, ਮੈਨੂੰ ਨਾ ਤਿਆਗ, ਜਦ ਤੱਕ ਮੈਂ ਆਉਣ ਵਾਲੀ ਪੀੜ੍ਹੀ ਨੂੰ ਤੇਰਾ ਬਲ, ਅਤੇ ਸਾਰੇ ਆਉਣ ਵਾਲਿਆਂ ਨੂੰ ਤੇਰੀ ਸਮਰੱਥਾ ਨਾ ਦੱਸਾਂ।