Versions
PAV ਤੂੰ ਜਿਸ ਨੇ ਮੈਨੂੰ ਬਹੁਤ ਤੇ ਬੁਰੀਆਂ ਬਿਪਤਾਂ ਵਿਖਾਈਆਂ ਹਨ, ਮੁੜ ਕੇ ਮੈਨੂੰ ਜਿਵਾਏਂਗਾ, ਅਤੇ ਧਰਤੀ ਦੀਆਂ ਡੁੰਘਿਆਈਆਂ ਵਿੱਚੋਂ ਫੇਰ ਮੈਨੂੰ ਉਠਾਵੇਂਗਾ।।
IRVPA ਤੂੰ ਜਿਸ ਨੇ ਮੈਨੂੰ ਬਹੁਤ ਅਤੇ ਬੁਰੀਆਂ ਬਿਪਤਾਵਾਂ ਵਿਖਾਈਆਂ ਹਨ, ਮੁੜ ਕੇ ਮੈਨੂੰ ਜਿਵਾਏਂਗਾ, ਅਤੇ ਧਰਤੀ ਦੀਆਂ ਡੁੰਘਿਆਈਆਂ ਵਿੱਚੋਂ ਫੇਰ ਮੈਨੂੰ ਉਠਾਵੇਂਗਾ।