Versions
PAV ਅਤੇ ਅੱਜ ਹਾਂ ਯਹੋਵਾਹ ਮੇਰੇ ਹੱਥ ਵਿੱਚ ਤੈਨੂੰ ਕਰ ਦੇਵੇਗਾ ਅਰ ਮੈਂ ਤੈਨੂੰ ਮਾਰ ਸੁੱਟਾਂਗਾ ਅਤੇ ਤੇਰਾ ਸਿਰ ਤੈਥੋਂ ਵੱਖਰਾ ਕਰ ਦਿਆਂਗਾ ਅਤੇ ਅੱਜ ਹੀ ਫਲਿਸਤੀਆਂ ਦੇ ਦਲਾਂ ਦੀਆਂ ਲੋਥਾਂ ਪੌਣ ਦੇ ਪੰਛੀਆਂ ਅਤੇ ਧਰਤੀ ਦੇ ਦਰਿੰਦਿਆਂ ਨੂੰ ਦੇਵਾਂਗਾ ਭਈ ਸਾਰਾ ਸੰਸਾਰ ਜਾਣੇ ਜੋ ਇਸਰਾਏਲ ਵਿੱਚ ਇੱਕ ਪਰਮੇਸ਼ੁਰ ਹੈ