Versions
PAV ਤਾਂ ਵੀ ਇਹ ਜਾਣ ਕੇ ਭਈ ਮਨੁੱਖ ਸ਼ਰਾ ਦੇ ਕੰਮਾਂ ਤੋਂ ਨਹੀਂ ਸਗੋਂ ਨਿਰਾ ਯਿਸੂ ਮਸੀਹ ਉੱਤੇ ਨਿਹਚਾ ਕਰਨ ਤੋਂ ਧਰਮੀ ਠਹਿਰਾਇਆ ਜਾਂਦਾ ਹੈ ਅਸਾਂ ਵੀ ਮਸੀਹ ਯਿਸੂ ਉੱਤੇ ਨਿਹਚਾ ਕੀਤੀ ਭਈ ਮਸੀਹ ਦੀ ਨਿਹਚਾ ਤੋਂ, ਨਾ ਸ਼ਰਾ ਦੇ ਕੰਮਾਂ ਤੋਂ ਧਰਮੀ ਠਹਿਰਾਏ ਜਾਈਏ ਕਿਉਂਕਿ ਕੋਈ ਬਸ਼ਰ ਸ਼ਰਾ ਦੇ ਕੰਮਾਂ ਤੋਂ ਧਰਮੀ ਨਹੀਂ ਠਹਿਰਾਇਆ ਜਾਵੇਗਾ