Versions
PAV ਜਦ ਉਹ ਮਨੁੱਖ ਅਤੇ ਉਹ ਦੀ ਸੁਰੀਤ ਅਰ ਉਹ ਦਾ ਟਹਿਲੂਆ ਸਾਰੇ ਉੱਠੇ ਜੋ ਵਿਦਿਆ ਹੋਈਏ ਤਾਂ ਛੋਕਰੀ ਦੇ ਪਿਉ ਉਹ ਦੇ ਸਹੁਰੇ ਨੇ ਉਹ ਨੂੰ ਆਖਿਆ, ਵੇਖ, ਤਿਕਾਲਾਂ ਹੁੰਦੀਆਂ ਜਾਂਦੀਆਂ ਹਨ ਅਤੇ ਮੈਂ ਤੁਹਾਡੇ ਤਰਲੇ ਕਰਨਾ ਜੋ ਰਾਤ ਤੁਸੀਂ ਇੱਥੇ ਰਹੋ। ਵੇਖੋ, ਦਿਨ ਲਹਿੰਦਾ ਜਾਂਦਾ ਹੈ। ਰਹਿ ਪਓ ਭਈ ਤੇਰਾ ਮਨ ਅਨੰਦ ਹੋਵੇ ਅਤੇ ਮਨ੍ਹੇਰੇ ਹੀ ਉੱਠ ਕੇ ਆਪਣੇ ਰਾਹ ਤੁਰ ਪਓ ਜੋ ਤੂੰ ਆਪਣੇ ਡੇਰੇ ਵਲ ਵਿਦਿਆ ਹੋਵੇਂ