Versions
PAV ਪਰ ਯੋਆਬ ਨੇ ਆਖਿਆ, ਯਹੋਵਾਹ ਆਪਣੀ ਪਰਜਾ ਇਸ ਨਾਲੋਂ ਵੀ ਸੌ ਗੁਣਾ ਵਧੀਕ ਕਰੇ, ਪਰ ਹੇ ਮੇਰੇ ਸੁਆਮੀ ਮਹਾਰਾਜ, ਕੀ ਏਹ ਸਾਰਿਆਂ ਦੇ ਸਾਰੇ ਮੇਰੇ ਸੁਆਮੀ ਦੇ ਦਾਸ ਨਹੀਂ ਹਨ? ਫੇਰ ਮੇਰੇ ਸੁਆਮੀ ਇਸ ਗੱਲ ਦੀ ਚਾਹਣਾ ਕਿਉਂ ਕਰਦਾ ਹੈ? ਆਪ ਕਾਹ ਨੂੰ ਇਸਰਾਏਲ ਦੇ ਲਈ ਅਪਰਾਧੀ ਹੋਣ ਦਾ ਕਾਰਨ ਹੋਵੇ?
IRVPA ਪਰ ਯੋਆਬ ਨੇ ਆਖਿਆ, ਯਹੋਵਾਹ ਆਪਣੀ ਪਰਜਾ ਇਸ ਨਾਲੋਂ ਵੀ ਸੌ ਗੁਣਾ ਵਧਾਵੇ, ਪਰ ਹੇ ਮੇਰੇ ਸੁਆਮੀ ਮਹਾਰਾਜ, ਕੀ ਇਹ ਸਾਰਿਆਂ ਦੇ ਸਾਰੇ ਮੇਰੇ ਸੁਆਮੀ ਦੇ ਦਾਸ ਨਹੀਂ ਹਨ? ਫੇਰ ਮੇਰਾ ਸੁਆਮੀ ਇਹ ਕਿਉਂ ਚਾਹੁੰਦਾ ਹੈ? ਤੁਸੀਂ ਕਿਉਂ ਇਸਰਾਏਲ ਦੇ ਲਈ ਅਪਰਾਧੀ ਹੋਣ ਦਾ ਕਾਰਨ ਹੋਵੇ?