Versions
PAV ਕਿਉਂ ਜੋ ਪ੍ਰਭੁ ਦੀ ਬੁੱਧੀ ਨੂੰ ਕਿਨ ਜਾਣਿਆ ਹੈ ਭਈ ਉਹ ਨੁੰ ਸਮਝਾਵੇ? ਪਰ ਮਸੀਹ ਦੀ ਬੁੱਧੀ ਸਾਡੇ ਵਿੱਚ ਹੈ।।
ERVPA “ਪ੍ਰਭੂ ਦੇ ਮਨ ਨੂੰ ਕੌਣ ਜਾਣਦਾ ਹੈ? ਕੌਣ ਪ੍ਰਭੂ ਨੂੰ ਦੱਸ ਸਕਦਾ ਹੈ ਕਿ ਉਸਨੂੰ ਕੀ ਕਰਨਾ ਚਾਹੀਦਾ ਹੈ?” ਯਸਾਯਾਹ 40:13 ਪਰ ਤੁਹਾਡੇ ਲਈ, ਤੁਹਾਡੇ ਕੋਲ ਮਸੀਹ ਦਾ ਮਨ ਹੈ।
IRVPA ਕਿਉਂ ਜੋ ਪ੍ਰਭੂ ਦੀ ਬੁੱਧੀ ਨੂੰ ਕਿਸ ਨੇ ਜਾਣਿਆ ਹੈ ਕਿ ਉਹ ਨੂੰ ਸਮਝਾਵੇ? ਪਰ ਮਸੀਹ ਦੀ ਬੁੱਧੀ ਸਾਡੇ ਵਿੱਚ ਹੈ। PE