Versions
PAV ਤਾਂ ਪਾਤਸ਼ਾਹ ਨੇ ਯਹੋਯਾਦਾ ਦੇ ਪੁੱਤ੍ਰ ਬਨਾਯਾਹ ਨੂੰ ਹੁਕਮ ਦਿੱਤਾ ਤਾਂ ਉਹ ਬਾਹਰ ਗਿਆ ਅਤੇ ਉਸ ਉੱਤੇ ਅਜੇਹਾ ਆਣ ਪਿਆ ਸੋ ਉਹ ਮਰ ਗਿਆ ਸੋ ਰਾਜ ਸੁਲੇਮਾਨ ਦੇ ਹੱਥ ਵਿੱਚ ਪੱਕਾ ਹੋ ਗਿਆ।।
IRVPA ਪਾਤਸ਼ਾਹ ਨੇ ਯਹੋਯਾਦਾ ਦੇ ਪੁੱਤਰ ਬਨਾਯਾਹ ਨੂੰ ਹੁਕਮ ਦਿੱਤਾ, ਤਾਂ ਉਹ ਬਾਹਰ ਗਿਆ ਅਤੇ ਉਸ ਉੱਤੇ ਹਮਲਾ ਕੀਤਾ ਕਿ ਉਹ ਮਰ ਗਿਆ, ਸੋ ਰਾਜ ਸੁਲੇਮਾਨ ਦੇ ਹੱਥ ਵਿੱਚ ਪੱਕਾ ਹੋ ਗਿਆ। PE