Versions
PAV ਤਾਂ ਹੀਰਾਮ ਨੇ ਸੁਲੇਮਾਨ ਨੂੰ ਆਖ ਘੱਲਿਆ ਕਿ ਜੋ ਤੈਂ ਸੁਨੇਹਾ ਘੱਲਿਆ ਉਹ ਮੈਂ ਸੁਣਿਆ। ਮੈਂ ਤੇਰੀ ਸਾਰੀ ਇੱਛਾ ਦੇ ਅਨੁਸਾਰ ਦਿਆਰ ਦੀ ਲੱਕੜ ਅਤੇ ਚੀਲ ਦੀ ਲੱਕੜ ਲਈ ਕਰਾਂਗਾ
IRVPA ਹੀਰਾਮ ਨੇ ਸੁਲੇਮਾਨ ਨੂੰ ਸੁਨੇਹਾ ਭੇਜਿਆ ਕਿ ਜੋ ਤੂੰ ਸੁਨੇਹਾ ਭੇਜਿਆ ਉਹ ਮੈਂ ਸੁਣਿਆ। ਮੈਂ ਤੇਰੀ ਸਾਰੀ ਇੱਛਾ ਦੇ ਅਨੁਸਾਰ ਦਿਆਰ ਦੀ ਲੱਕੜੀ ਅਤੇ ਚੀਲ ਦੀ ਲੱਕੜ ਲਈ ਕਰਾਂਗਾ।