Versions
PAV ਤਾਂ ਐਉਂ ਹੋਇਆ ਕਿ ਜਦ ਸੁਲੇਮਾਨ ਯਹੋਵਾਹ ਦੇ ਭਵਨ ਅਤੇ ਸ਼ਾਹੀ ਮਹਿਲ ਨਾਲੇ ਸੁਲੇਮਾਨ ਆਪਣੀ ਸਾਰੀ ਭਾਉਣੀ ਜਿਹੜੀ ਉਹ ਕਰਨਾ ਚਾਹੁੰਦਾ ਸੀ ਪੂਰੀ ਕਰ ਚੁੱਕਿਆ
IRVPA {ਸੁਲੇਮਾਨ ਨੂੰ ਪਰਮੇਸ਼ੁਰ ਦਾ ਦਰਸ਼ਣ} (2 ਇਤ 7:11-22) PS ਇਸ ਤਰ੍ਹਾਂ ਹੋਇਆ ਕਿ ਜਦ ਸੁਲੇਮਾਨ ਯਹੋਵਾਹ ਦੇ ਭਵਨ ਅਤੇ ਸ਼ਾਹੀ ਮਹਿਲ ਅਤੇ ਆਪਣੀ ਸਾਰੀ ਇੱਛਾ ਜਿਹੜੀ ਉਹ ਕਰਨਾ ਚਾਹੁੰਦਾ ਸੀ ਪੂਰੀ ਕਰ ਚੁੱਕਿਆ।