Versions
PAV ਪਰ ਜੇ ਤੁਸੀਂ ਯਹੋਵਾਹ ਦਾ ਬਚਨ ਨਾ ਮੰਨੋਗੇ ਅਤੇ ਯਹੋਵਾਹ ਦੀਆਂ ਆਗਿਆਂ ਦੇ ਵਿਰੁੱਧ ਕਰੋਗੇ ਤਾਂ ਯਹੋਵਾਹ ਦਾ ਹੱਥ ਤੁਹਾਡੇ ਵਿਰੁੱਧ ਹੋਵੇਗਾ ਜਿਵੇਂ ਤੁਹਾਡੇ ਪਿਉ ਦਾਦਿਆਂ ਦੇ ਵਿਰੁੱਧ ਹੁੰਦਾ ਸੀ।।
IRVPA ਪਰ ਜੇ ਤੁਸੀਂ ਯਹੋਵਾਹ ਦਾ ਬਚਨ ਨਾ ਮੰਨੋਗੇ ਅਤੇ ਯਹੋਵਾਹ ਦੇ ਹੁਕਮਾਂ ਦੀ ਉਲੰਘਣਾ ਕਰੋਗੇ ਤਾਂ ਯਹੋਵਾਹ ਦਾ ਹੱਥ ਤੁਹਾਡੇ ਵਿਰੁੱਧ ਹੋਵੇਗਾ ਜਿਸ ਤਰ੍ਹਾਂ ਤੁਹਾਡੇ ਪੁਰਖਿਆਂ ਦੇ ਵਿਰੁੱਧ ਹੁੰਦਾ ਸੀ।