Versions
PAV ਸੋ ਦਾਊਦ ਅਤੇ ਅਬੀਸ਼ਈ ਰਾਤ ਨੂੰ ਉਨ੍ਹਾਂ ਲੋਕਾਂ ਵਿੱਚ ਜਾ ਪਏ ਅਤੇ ਵੇਖੋ, ਉਸ ਵੇਲੇ ਸ਼ਾਊਲ ਗੱਡੀਆਂ ਦੇ ਥਾਂ ਵਿੱਚ ਸੁੱਤਾ ਪਿਆ ਸੀ ਅਤੇ ਉਹ ਦੀ ਬਰਛੀ ਉਹ ਦੇ ਸਿਰਹਾਂ ਦੀ ਧਰਤੀ ਵਿੱਚ ਗੱਡੀ ਹੋਈ ਸੀ ਅਤੇ ਅਬੀਨੇਰ ਅਤੇ ਸਿਪਾਹੀ ਉਹ ਦੇ ਉਦਾਲੇ ਪਏ ਹੋਏ ਸਨ
IRVPA ਸੋ ਦਾਊਦ ਅਤੇ ਅਬੀਸ਼ਈ ਰਾਤ ਨੂੰ ਉਨ੍ਹਾਂ ਲੋਕਾਂ ਵਿੱਚ ਜਾ ਪਏ ਅਤੇ ਵੇਖੋ, ਉਸ ਵੇਲੇ ਸ਼ਾਊਲ ਗੱਡੀਆਂ ਦੇ ਥਾਂ ਵਿੱਚ ਸੁੱਤਾ ਪਿਆ ਸੀ ਅਤੇ ਉਹ ਦੀ ਬਰਛੀ ਉਹ ਦੀ ਸਿਰਹਾਣੇ ਧਰਤੀ ਵਿੱਚ ਗੱਡੀ ਹੋਈ ਸੀ ਅਤੇ ਅਬਨੇਰ ਅਤੇ ਸਿਪਾਹੀ ਉਹ ਦੇ ਉਦਾਲੇ ਪਏ ਹੋਏ ਸਨ।