Bible Versions
Bible Books

1 Chronicles 22:2 (ERVEN) Easy to Read - English

Versions

PAV   ਤਾਂ ਦਾਊਦ ਨੇ ਆਗਿਆ ਦਿੱਤੀ ਭਈ ਉਨ੍ਹਾਂ ਓਪਰਿਆਂ ਨੂੰ ਜਿਹੜੇ ਇਸਰਾਏਲ ਦੇ ਦੇਸ ਵਿੱਚ ਹਨ, ਇਕੱਠਾ ਕਰਨ ਅਰ ਉਸ ਨੇ ਪੱਥਰ ਘਾੜਿਆਂ ਨੂੰ ਠਹਿਰਾਇਆ ਜੋ ਉਹ ਪਰਮੇਸ਼ੁਰ ਦੇ ਭਵਨ ਦੀ ਰਚਨਾ ਲਈ ਪੱਥਰ ਦੀਆਂ ਚੌਨੁਕਰੀਆਂ ਇੱਟਾਂ ਘੜਨ
IRVPA   {ਹੈਕਲ ਦੇ ਨਿਰਮਾਣ ਦੀ ਤਿਆਰੀ} PS ਤਦ ਦਾਊਦ ਨੇ ਆਗਿਆ ਦਿੱਤੀ ਕਿ ਉਨ੍ਹਾਂ ਓਪਰਿਆਂ ਨੂੰ ਜਿਹੜੇ ਇਸਰਾਏਲ ਦੇ ਦੇਸ ਵਿੱਚ ਹਨ, ਇਕੱਠਾ ਕਰਨ ਅਤੇ ਉਸ ਨੇ ਪੱਥਰ ਘੜਨ ਵਾਲਿਆਂ ਨੂੰ ਠਹਿਰਾਇਆ, ਤਾਂ ਜੋ ਉਹ ਪਰਮੇਸ਼ੁਰ ਦੇ ਭਵਨ ਦੀ ਰਚਨਾ ਲਈ ਪੱਥਰ ਦੀਆਂ ਚੌਨੁੱਕਰੀਆਂ ਇੱਟਾਂ ਘੜਨ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us