Bible Versions
Bible Books

1 Chronicles 22:5 (ERVEN) Easy to Read - English

Versions

PAV   ਅਰ ਦਾਊਦ ਨੇ ਆਖਿਆ, ਮੇਰਾ ਪੁੱਤ੍ਰ ਸੁਲੇਮਾਨ ਅਜੇ ਤਾਂ ਇਆਣਾ ਅਤੇ ਬਾਲਕ ਹੈ ਅਤੇ ਲੋੜੀਦਾ ਹੈ, ਜੋ ਉਹ ਭਵਨ ਜਿਹੜਾ ਯਹੋਵਾਹ ਦੇ ਲਈ ਬਣਾਇਆ ਜਾਵੇਗਾ ਬਹੁਤ ਹੀ ਸੁੰਦਰ ਹੋਵੇ, ਜੋ ਉਹ ਦਾ ਨਾਮ ਅਤੇ ਪ੍ਰਤਾਪ ਦੇਸਾਂ ਦੇਸਾਂ ਵਿੱਚ ਉਜਾਗਰ ਹੋਵੇ, ਇਸ ਲਈ ਮੈਂ ਆਪ ਹੀ ਉਹ ਦੇ ਲਈ ਤਿਆਰੀ ਕਰਾਂਗਾ। ਗੱਲ ਕਾਹਦੀ, ਦਾਊਦ ਨੇ ਆਪਣੇ ਮਰਨ ਤੋਂ ਪਹਿਲਾਂ ਅਤਿਅੰਤ ਤਿਆਰੀਆਂ ਕੀਤੀਆਂ।।
IRVPA   ਅਤੇ ਦਾਊਦ ਨੇ ਆਖਿਆ, “ਮੇਰਾ ਪੁੱਤਰ ਸੁਲੇਮਾਨ ਅਜੇ ਤਾਂ ਨਿਆਣਾ ਅਤੇ ਬਾਲਕ ਹੈ, ਅਤੇ ਜ਼ਰੂਰੀ ਹੈ ਕਿ ਜਿਹੜਾ ਭਵਨ ਯਹੋਵਾਹ ਦੇ ਲਈ ਬਣਾਇਆ ਜਾਵੇਗਾ, ਉਹ ਬਹੁਤ ਹੀ ਸੁੰਦਰ ਹੋਵੇ, ਤਾਂ ਕਿ ਉਹ ਦਾ ਨਾਮ ਅਤੇ ਪ੍ਰਤਾਪ ਸਾਰੇ ਦੇਸਾਂ ਵਿੱਚ ਉਜਾਗਰ ਹੋਵੇ, ਇਸ ਲਈ ਮੈਂ ਆਪ ਹੀ ਉਹ ਦੇ ਲਈ ਤਿਆਰੀ ਕਰਾਂਗਾ।” ਅਖ਼ੀਰ, ਦਾਊਦ ਨੇ ਆਪਣੇ ਮਰਨ ਤੋਂ ਪਹਿਲਾਂ ਬਹੁਤ ਜਿਆਦਾ ਤਿਆਰੀਆਂ ਕੀਤੀਆਂ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us