Versions
PAV ਅਰ ਦਾਊਦ ਨੇ ਸੁਲੇਮਾਨ ਨੂੰ ਆਖਿਆ, ਹੇ ਮੇਰੇ ਪੁੱਤ੍ਰ! ਮੈਂ, ਹਾਂ, ਮੈਂ ਆਪਣੇ ਮਨ ਵਿੱਚ ਇਹ ਕਲਪਨਾ ਕੀਤੀ ਸੀ ਭਈ ਮੈਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਲਈ ਇੱਕ ਭਵਨ ਬਣਾਵਾਂ
IRVPA ਦਾਊਦ ਨੇ ਸੁਲੇਮਾਨ ਨੂੰ ਆਖਿਆ, ਮੇਰੇ ਪੁੱਤਰ! ਮੈਂ, ਹਾਂ, ਮੈਂ ਆਪਣੇ ਮਨ ਵਿੱਚ ਇਹ ਕਲਪਨਾ ਕੀਤੀ ਸੀ ਕਿ ਮੈਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਲਈ ਇੱਕ ਭਵਨ ਬਣਾਵਾਂ।