Versions
PAV ਵੇਖ, ਤੇਰੇ ਘਰ ਇੱਕ ਪ੍ਰੱਤ੍ਰ ਜੰਮੇਗਾ ਜੋ ਸਮਤਾ ਵਾਲਾ ਹੋਵੇਗਾ ਅਰ ਮੈਂ ਉਸ ਨੂੰ ਚੁਫੇਰਿਓਂ ਉਹ ਦੇ ਸਾਰੇ ਵੈਰੀਆਂ ਤੋਂ ਅਰਾਮ ਦਿਆਂਗਾ ਕਿਉਂ ਜੋ ਉਹ ਦਾ ਨਾਉਂ ਸੁਲੇਮਾਨ ਹੋਵੇਗਾ ਅਤੇ ਮੈਂ ਉਹ ਦੇ ਸਮੇਂ ਵਿੱਚ ਇਸਰਾਏਲ ਨੂੰ ਸੁਖ ਸਾਂਦ ਅਰ ਮੇਲ ਬਖ਼ਸ਼ਾਂਗਾ
IRVPA ਵੇਖ, ਤੇਰੇ ਘਰ ਇੱਕ ਪੁੱਤਰ ਜੰਮੇਗਾ ਜੋ ਸ਼ਾਂਤ ਵਿਅਕਤੀ ਹੋਵੇਗਾ ਅਤੇ ਮੈਂ ਉਸ ਨੂੰ ਉਹ ਦੇ ਸਾਰੇ ਵੈਰੀਆਂ ਤੋਂ ਅਰਾਮ ਦਿਆਂਗਾ, ਕਿਉਂ ਜੋ ਉਹ ਦਾ ਨਾਮ ਸੁਲੇਮਾਨ ਹੋਵੇਗਾ ਅਤੇ ਮੈਂ ਉਹ ਦੇ ਸਮੇਂ ਵਿੱਚ ਇਸਰਾਏਲ ਨੂੰ ਸੁੱਖ-ਸਾਂਦ ਅਤੇ ਮੇਲ-ਮਿਲਾਪ ਬਖ਼ਸ਼ਾਂਗਾ।