Bible Versions
Bible Books

1 Corinthians 5:10 (ERVEN) Easy to Read - English

Versions

PAV   ਇਹ ਨਹੀਂ ਜੋ ਮੂਲੋਂ ਜਗਤ ਦੇ ਹਰਾਮਕਾਰਾਂ ਅਥਵਾ ਲੋਭੀਆਂ ਅਤੇ ਲੁਟੇਰਿਆਂ ਅਥਵਾ ਮੂਰਤੀ ਪੂਜਕਾਂ ਦੀ ਸੰਗਤ ਨਾ ਕਰਨੀ, ਨਹੀਂ ਤਾਂ ਫੇਰ ਤੁਹਾਨੂੰ ਜਗਤ ਵਿੱਚੋਂ ਨਿੱਕਲਣਾ ਹੀ ਪੈਂਦਾ
ERVPA   ਪਰ ਮੈਂ ਤੁਹਾਨੂੰ ਇਸ ਭਾਵ ਨਾਲ ਨਹੀਂ ਲਿਖਿਆ ਸੀ ਕਿ ਤੁਹਾਨੂੰ ਇਸ ਦੁਨੀਆਂ ਦੇ ਉਨ੍ਹਾਂ ਲੋਕਾਂ ਦਾ ਸੰਗ ਨਹੀਂ ਕਰਨਾ ਚਾਹੀਦਾ ਜੋ ਅਨੈਤਿਕ ਹਨ, ਜੋ ਜਿਨਸੀ ਪਾਪ ਕਰਦੇ ਹਨ, ਜੋ ਖੁਦਗਰਜ਼ ਹਨ, ਜੋ ਦੂਜਿਆਂ ਨੂੰ ਧੋਖਾ ਦਿੰਦੇ ਹਨ, ਜਾਂ ਉਨ੍ਹਾਂ ਨਾਲ ਜੋ ਮੂਰਤੀਆਂ ਦੀ ਉਪਾਸਨਾ ਕਰਦੇ ਹਨ। ਜੇਕਰ ਤੁਸੀਂ ਉਨ੍ਹਾਂ ਤੋਂ ਦੂਰ ਹੋਣਾ ਹੈ ਤਾਂ ਤੁਹਾਨੂੰ ਇਹ ਦੁਨੀਆਂ ਛੱਡਣੀ ਪਵੇਗੀ।
IRVPA   ਇਹ ਨਹੀਂ ਜੋ ਮੂਲੋਂ ਸੰਸਾਰ ਦੇ ਹਰਾਮਕਾਰਾਂ ਅਥਵਾ ਲੋਭੀਆਂ ਅਤੇ ਲੁਟੇਰਿਆਂ ਅਥਵਾ ਮੂਰਤੀ ਪੂਜਕਾਂ ਦੀ ਸੰਗਤ ਨਾ ਕਰਨੀ, ਨਹੀਂ ਤਾਂ ਫੇਰ ਤੁਹਾਨੂੰ ਸੰਸਾਰ ਵਿੱਚੋਂ ਨਿੱਕਲਣਾ ਹੀ ਪੈਂਦਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us