Versions
PAV ਸਾਰੀਆਂ ਵਸਤਾਂ ਮੇਰੇ ਲਈ ਉਚਿਤ ਹਨ ਪਰੰਤੂ ਸੱਭੇ ਲਾਭਦਾਇਕ ਨਹੀਂ। ਸਾਰੀਆਂ ਵਸਤਾਂ ਮੇਰੇ ਲਈ ਉਚਿਤ ਹਨ ਪਰ ਮੈਂ ਕਿਸੇ ਵਸਤ ਦੇ ਅਧੀਨ ਨਹੀਂ ਹੋਵਾਂਗਾ
ERVPA “ਮੈਨੂੰ ਸਾਰੀਆਂ ਗੱਲਾਂ ਦੀ ਖੁਲ੍ਹ ਹੈ।” ਪਰ ਸਾਰੀਆਂ ਗੱਲਾਂ ਸ਼ੁਭ ਨਹੀਂ ਹਨ। “ਮੈਨੂੰ ਸਾਰੀਆਂ ਗੱਲਾਂ ਦੀ ਖੁਲ੍ਹ ਹੈ।” ਪਰ ਮੈਂ ਕਿਸੇ ਨੂੰ ਵੀ ਆਪਣਾ ਹਾਕਮ ਬਣਨ ਦੀ ਇਜਾਜ਼ਤ ਨਹੀਂ ਦੇਵੇਂਗਾ।
IRVPA {ਦੇਹੀ ਪਵਿੱਤਰ ਆਤਮਾ ਦੀ ਹੈਕਲ ਹੈ} PS ਸਾਰੀਆਂ ਵਸਤਾਂ ਮੇਰੇ ਲਈ ਉੱਚਿਤ ਹਨ ਪਰੰਤੂ ਸਾਰੀਆਂ ਲਾਭਦਾਇਕ ਨਹੀਂ। ਸਾਰੀਆਂ ਵਸਤਾਂ ਮੇਰੇ ਲਈ ਉੱਚਿਤ ਹਨ ਪਰ ਮੈਂ ਕਿਸੇ ਵਸਤੂ ਦੇ ਅਧੀਨ ਨਹੀਂ ਹੋਵਾਂਗਾ।