Versions
PAV ਤਾਂ ਬਨ-ਹਦਦ ਨੇ ਉਹ ਨੂੰ ਆਖ ਘੱਲਿਆ ਕਿ ਜੇ ਸਾਮਰਿਯਾ ਦੀ ਧੂੜ ਉਨ੍ਹਾਂ ਲੋਕਾਂ ਲਈ ਜੋ ਮੇਰੇ ਅਧੀਨ ਹਨ ਮੁੱਠ ਭਰਨ ਲਈ ਪੂਰੀ ਹੀ ਹੋਵੇ ਤਾਂ ਦਿਓਤੇ ਮੇਰੇ ਨਾਲ ਅਜੇਹਾ ਹੀ ਕਰਨ ਸਗੋਂ ਏਸ ਨਾਲੋਂ ਵੀ ਵਧੀਕ
IRVPA ਤਾਂ ਬਨ-ਹਦਦ ਨੇ ਉਹ ਨੂੰ ਆਖ ਭੇਜਿਆ ਕਿ ਜੇ ਸਾਮਰਿਯਾ ਦੀ ਧੂੜ ਉਨ੍ਹਾਂ ਸਭਨਾਂ ਲੋਕਾਂ ਲਈ ਜੋ ਮੇਰੇ ਅਧੀਨ ਹਨ ਮੁੱਠ ਭਰਨ ਲਈ ਪੂਰੀ ਹੀ ਹੋਵੇ ਤਾਂ ਦੇਵਤੇ ਮੇਰੇ ਨਾਲ ਅਜਿਹਾ ਹੀ ਕਰਨ ਸਗੋਂ ਇਸ ਨਾਲੋਂ ਵੀ ਵੱਧ।