Bible Versions
Bible Books

1 Kings 20:27 (ERVEN) Easy to Read - English

Versions

PAV   ਤਾਂ ਇਸਰਾਏਲੀ ਗਿਣੇ ਗਏ ਅਤੇ ਉਨ੍ਹਾਂ ਨੂੰ ਰਾਸ਼ਨ ਦੇ ਦਿੱਤਾ ਫੇਰ ਓਹ ਉਨ੍ਹਾਂ ਦਾ ਸਾਹਮਣਾ ਕਰਨ ਨੂੰ ਨਿੱਕਲੇ ਅਤੇ ਇਸਰਾਏਲੀਆਂ ਨੇ ਉਨ੍ਹਾਂ ਦੇ ਸਾਹਮਣੇ ਡੇਰੇ ਲਾ ਲਏ ਅਤੇ ਓਹ ਐਉਂ ਜਾਪਦੇ ਸਨ ਜਿੱਕਰ ਪਠੋਰਿਆਂ ਦੇ ਦੋ ਛੋਟੇ ਇੱਜੜ ਹਨ ਪਰ ਅਰਾਮੀਆਂ ਨਾਲ ਦੇਸ ਭਰ ਗਿਆ ਸੀ
IRVPA   ਇਸਰਾਏਲੀ ਗਿਣੇ ਗਏ ਅਤੇ ਉਨ੍ਹਾਂ ਨੂੰ ਰਾਸ਼ਨ ਦੇ ਦਿੱਤਾ ਫੇਰ ਉਹ ਉਨ੍ਹਾਂ ਦਾ ਸਾਹਮਣਾ ਕਰਨ ਨੂੰ ਨਿੱਕਲੇ ਅਤੇ ਇਸਰਾਏਲੀਆਂ ਨੇ ਉਨ੍ਹਾਂ ਦੇ ਸਾਹਮਣੇ ਡੇਰੇ ਲਾ ਲਏ ਅਤੇ ਉਹ ਇਸ ਤਰ੍ਹਾਂ ਜਾਪਦੇ ਸਨ ਜਿਵੇਂ ਪਠੋਰਿਆਂ ਦੇ ਦੋ ਛੋਟੇ ਇੱਜੜ ਹਨ ਪਰ ਅਰਾਮੀਆਂ ਨਾਲ ਦੇਸ ਭਰ ਗਿਆ ਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us