Versions
PAV ਸੋ ਉਨ੍ਹਾਂ ਨੇ ਇੱਕ ਦੂਜੇ ਦੇ ਸਾਹਮਣੇ ਸੱਤ ਦਿਨ ਡੇਰੇ ਲਾਈ ਰੱਖੇ ਤਾਂ ਐਉਂ ਹੋਇਆ ਕਿ ਸੱਤਵੇਂ ਦਿਨ ਲੜਾਈ ਜੁੱਟ ਪਈ ਅਤੇ ਇਸਰਾਏਲੀਆਂ ਨੇ ਇੱਕ ਦਿਹਾੜੀ ਵਿੱਚ ਅਰਾਮੀਆਂ ਦਾ ਇੱਕ ਲੱਖ ਪਿਆਦਾ ਵੱਢ ਸੁੱਟਿਆ
IRVPA ਸੋ ਉਨ੍ਹਾਂ ਨੇ ਇੱਕ ਦੂਜੇ ਦੇ ਸਾਹਮਣੇ ਸੱਤ ਦਿਨ ਡੇਰੇ ਲਾਈ ਰੱਖੇ ਤਾਂ ਇਸ ਤਰ੍ਹਾਂ ਹੋਇਆ ਕਿ ਸੱਤਵੇਂ ਦਿਨ ਲੜਾਈ ਜੁੱਟ ਪਈ ਅਤੇ ਇਸਰਾਏਲੀਆਂ ਨੇ ਇੱਕ ਦਿਹਾੜੀ ਵਿੱਚ ਅਰਾਮੀਆਂ ਦਾ ਇੱਕ ਲੱਖ ਪਿਆਦਾ ਵੱਢ ਸੁੱਟਿਆ।