Versions
PAV ਉਪਰੰਤ ਉਹ ਨੇ ਉਸ ਨੂੰ ਆਖਿਆ, ਏਸ ਲਈ ਕਿ ਤੈਂ ਯਹੋਵਾਹ ਦੀ ਅਵਾਜ਼ ਨੂੰ ਨਹੀਂ ਮੰਨਿਆ ਤਾਂ ਵੇਖ ਮੇਰੇ ਕੋਲੋਂ ਜਾਂਦਿਆਂ ਸਾਰ ਇੱਕ ਬਬਰ ਸ਼ੇਰ ਤੈਨੂੰ ਪਾੜ ਸੁੱਟੇਗਾ। ਸੋ ਜਦੋਂ ਹੀ ਉਹ ਉਸ ਕੋਲੋਂ ਗਿਆ ਇੱਕ ਬਬਰ ਸ਼ੇਰ ਉਸ ਨੂੰ ਮਿਲਿਆ ਜਿਸ ਉਸ ਨੂੰ ਪਾੜ ਸੁੱਟਿਆ
IRVPA ਇਸ ਤੋਂ ਬਾਅਦ ਉਹ ਨੇ ਉਸ ਨੂੰ ਆਖਿਆ, ਇਸ ਲਈ ਕਿ ਤੂੰ ਯਹੋਵਾਹ ਦੀ ਅਵਾਜ਼ ਨੂੰ ਨਹੀਂ ਮੰਨਿਆ ਤਾਂ ਵੇਖ ਮੇਰੇ ਕੋਲੋਂ ਜਾਂਦਿਆਂ ਸਾਰ ਇੱਕ ਬੱਬਰ ਸ਼ੇਰ ਤੈਨੂੰ ਪਾੜ ਸੁੱਟੇਗਾ। ਸੋ ਜਦੋਂ ਹੀ ਉਹ ਉਸ ਕੋਲੋਂ ਗਿਆ ਇੱਕ ਬੱਬਰ ਸ਼ੇਰ ਉਸ ਨੂੰ ਮਿਲਿਆ ਜਿਸ ਉਸ ਨੂੰ ਪਾੜ ਸੁੱਟਿਆ।