Versions
PAV ਤਾਂ ਜਦ ਪਾਤਸ਼ਾਹ ਲੰਘ ਰਿਹਾ ਸੀ ਤਦ ਉਹ ਨੇ ਪਾਤਸ਼ਾਹ ਦੀ ਦੁਹਾਈ ਦਿੱਤੀ ਕਿ ਤੁਹਾਡਾ ਦਾਸ ਲੜਾਈ ਵਿੱਚ ਗਿਆ ਅਰ ਵੇਖੋ ਇੱਕ ਮਨੁੱਖ ਮੁੜ ਕੇ ਇੱਕ ਹੋਰ ਮਨੁੱਖ ਨੂੰ ਮੇਰੇ ਕੋਲ ਲਿਆਇਆ ਅਤੇ ਆਖਿਆ ਕਿ ਏਸ ਮਨੁੱਖ ਦਾ ਧਿਆਨ ਰੱਖ। ਜੇ ਕਦੀ ਏਹ ਨਿੱਕਲ ਜਾਵੇ ਤਾਂ ਏਸ ਦੀ ਜਾਨ ਦੇ ਵੱਟੇ ਤੇਰੀ ਜਾਨ ਜਾਵੇਗੀ ਯਾ ਤੈਨੂੰ ਇੱਕ ਤੋਂੜਾ ਚਾਂਦੀ ਦੇਣੀ ਪਵੇਗੀ
IRVPA ਤਾਂ ਜਦ ਪਾਤਸ਼ਾਹ ਲੰਘ ਰਿਹਾ ਸੀ ਤਦ ਉਹ ਨੇ ਪਾਤਸ਼ਾਹ ਦੀ ਦੁਹਾਈ ਦਿੱਤੀ ਕਿ ਤੁਹਾਡਾ ਦਾਸ ਲੜਾਈ ਵਿੱਚ ਗਿਆ ਅਤੇ ਵੇਖੋ ਇੱਕ ਮਨੁੱਖ ਮੁੜ ਕੇ ਇੱਕ ਹੋਰ ਮਨੁੱਖ ਨੂੰ ਮੇਰੇ ਕੋਲ ਲਿਆਇਆ ਅਤੇ ਆਖਿਆ ਕਿ ਇਸ ਮਨੁੱਖ ਦਾ ਧਿਆਨ ਰੱਖ। ਜੇ ਕਦੀ ਇਹ ਨਿੱਕਲ ਜਾਵੇ ਤਾਂ ਇਸ ਦੀ ਜਾਨ ਦੇ ਵੱਟੇ ਤੇਰੀ ਜਾਨ ਜਾਵੇਗੀ ਜਾਂ ਤੈਨੂੰ ਚੋਂਤੀ ਕਿੱਲੋ ਚਾਂਦੀ ਦੇਣੀ ਪਵੇਗੀ।