Bible Versions
Bible Books

1 Kings 20:5 (ERVEN) Easy to Read - English

Versions

PAV   ਤਾਂ ਉਨ੍ਹਾਂ ਹਲਕਾਰਿਆਂ ਨੇ ਮੁੜ ਕੇ ਆਖਿਆ, ਬਨ-ਹਦਦ ਐਉਂ ਫ਼ਰਾਮਾਉਂਦਾ ਹੈ ਕਿ ਮੈਂ ਤਾਂ ਤੇਰੇ ਕੋਲ ਆਖ ਘੱਲਿਆ ਸੀ ਕਿ ਤੂੰ ਆਪਣਾ ਚਾਂਦੀ, ਸੋਨਾ, ਇਸਤ੍ਰੀਆਂ ਅਰ ਬਾਲ ਬੱਚੇ ਮੈਨੂੰ ਦੇ ਦੇਹ
IRVPA   ਤਾਂ ਉਨ੍ਹਾਂ ਹਲਕਾਰਿਆਂ ਨੇ ਮੁੜ ਆਖਿਆ, ਬਨ-ਹਦਦ ਇਸ ਤਰ੍ਹਾਂ ਆਖਦਾ ਹੈ ਕਿ ਮੈਂ ਤਾਂ ਤੇਰੇ ਕੋਲ ਆਖ ਭੇਜਿਆ ਸੀ ਕਿ ਤੂੰ ਆਪਣਾ ਚਾਂਦੀ, ਸੋਨਾ, ਇਸਤਰੀਆਂ ਅਤੇ ਬਾਲ ਬੱਚੇ ਮੈਨੂੰ ਦੇ ਦੇਹ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us