Versions
PAV ਪਰ ਹੁਣ ਮੈਂ ਭਲਕੇ ਏਸੇ ਵੇਲੇ ਆਪਣਿਆਂ ਟਹਿਲੂਆਂ ਨੂੰ ਤੇਰੇ ਕੋਲ ਘੱਲਾਂਗਾ ਅਤੇ ਓਹ ਤੇਰੇ ਮਹਿਲ ਦੀ ਅਰ ਤੇਰੇ ਟਹਿਲੂਆਂ ਦੇ ਘਰਾਂ ਦੀ ਤਲਾਸ਼ੀ ਲੈਣਗੇ ਅਤੇ ਐਉਂ ਹੋਵੇਗਾ ਕਿ ਜੋ ਕੁਝ ਤੇਰੀ ਨਿਗਾਹ ਵਿੱਚ ਚੰਗਾ ਹੈ ਓਹ ਆਪਣੇ ਹੱਥ ਵਿੱਚ ਚੁੱਕ ਕੇ ਲੈ ਜਾਣਗੇ
IRVPA ਪਰ ਹੁਣ ਮੈਂ ਕੱਲ ਇਸੇ ਵੇਲੇ ਆਪਣਿਆਂ ਟਹਿਲੂਆਂ ਨੂੰ ਤੇਰੇ ਕੋਲ ਭੇਜਾਂਗਾ ਅਤੇ ਉਹ ਤੇਰੇ ਮਹਿਲ ਦੀ ਅਤੇ ਤੇਰੇ ਟਹਿਲੂਆਂ ਦੇ ਘਰਾਂ ਦੀ ਤਲਾਸ਼ੀ ਲੈਣਗੇ ਅਤੇ ਇਸ ਤਰ੍ਹਾਂ ਹੋਵੇਗਾ ਕਿ ਜੋ ਕੁਝ ਤੇਰੀ ਨਿਗਾਹ ਵਿੱਚ ਚੰਗਾ ਹੈ ਉਹ ਆਪਣੇ ਹੱਥ ਵਿੱਚ ਚੁੱਕ ਕੇ ਲੈ ਜਾਣਗੇ।