Versions
PAV ਅਤੇ ਵਲਟੋਹੀਆਂ, ਬਾਟੀਆਂ ਅਤੇ ਕੜਛੇ ਅਤੇ ਏਹ ਸਾਰੇ ਭਾਂਡੇ ਜਿਹੜੇ ਹੀਰਾਮ ਨੇ ਸੁਲੇਮਾਨ ਪਾਤਸ਼ਾਹ ਲਈ ਯਹੋਵਾਹ ਦੇ ਭਵਨ ਦੇ ਵਾਸਤੇ ਬਣਾਏ ਮਾਂਜੇ ਹੋਏ ਪਿੱਤਲ ਦੇ ਸਨ
IRVPA ਵਲਟੋਹੀਆਂ, ਬਾਟੀਆਂ ਅਤੇ ਕੜਛੇ ਅਤੇ ਇਹ ਸਾਰੇ ਭਾਂਡੇ ਜਿਹੜੇ ਹੂਰਾਮ ਨੇ ਸੁਲੇਮਾਨ ਪਾਤਸ਼ਾਹ ਲਈ ਯਹੋਵਾਹ ਦੇ ਭਵਨ ਦੇ ਵਾਸਤੇ ਬਣਾਏ, ਮਾਂਜੇ ਹੋਏ ਪਿੱਤਲ ਦੇ ਸਨ।