Bible Versions
Bible Books

1 Kings 8:20 (ERVEN) Easy to Read - English

Versions

PAV   ਸੋ ਯਹੋਵਾਹ ਨੇ ਆਪਣੇ ਏਸ ਬਚਨ ਨੂੰ ਪੂਰਾ ਕੀਤਾ ਹੈ ਕਿਉਂ ਜੋ ਮੈਂ ਆਪਣੇ ਪਿਤਾ ਦਾਊਦ ਦੇ ਥਾਂ ਉੱਠਿਆ ਹਾਂ ਅਤੇ ਮੈਂ ਇਸਰਾਏਲ ਦੀ ਰਾਜ ਗੱਦੀ ਉੱਤੇ ਬੈਠਾ ਹਾਂ ਜਿਵੇਂ ਯਹੋਵਾਹ ਨੇ ਬਚਨ ਕੀਤਾ ਅਤੇ ਮੈਂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੇ ਨਾਮ ਲਈ ਏਹ ਭਵਨ ਬਣਾਇਆ ਹੈ
IRVPA   ਸੋ ਯਹੋਵਾਹ ਨੇ ਆਪਣਾ ਉਹ ਬਚਨ ਪੂਰਾ ਕੀਤਾ ਹੈ ਜੋ ਉਸ ਨੇ ਕਿਹਾ ਸੀ ਕਿਉਂ ਜੋ ਮੈਂ ਆਪਣੇ ਪਿਤਾ ਦਾਊਦ ਦੇ ਥਾਂ ਉੱਠਿਆ ਹਾਂ ਅਤੇ ਮੈਂ ਇਸਰਾਏਲ ਦੀ ਰਾਜ ਗੱਦੀ ਉੱਤੇ ਬੈਠਾ ਹਾਂ ਜਿਵੇਂ ਯਹੋਵਾਹ ਨੇ ਬਚਨ ਕੀਤਾ ਸੀ ਅਤੇ ਮੈਂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੇ ਨਾਮ ਲਈ ਇਹ ਭਵਨ ਬਣਾਇਆ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us