Bible Versions
Bible Books

1 Kings 8:25 (ERVEN) Easy to Read - English

Versions

PAV   ਸੋ ਹੁਣ ਹੇ ਯਹੋਵਾਹ ਇਸ ਇਸਰਾਏਲ ਦੇ ਪਰਮੇਸ਼ੁਰ, ਮੇਰੇ ਪਿਤਾ ਤੇ ਆਪਣੇ ਦਾਸ ਦਾਊਦ ਨਾਲ ਜੋ ਬਚਨ ਕੀਤਾ ਪੂਰਾ ਕਰ ਕੇ ਮੇਰੇ ਅੱਗੇ ਇਸਰਾਏਲ ਦੀ ਰਾਜ ਗੱਦੀ ਉੱਤੇ ਬੈਠਣ ਲਈ ਤੇਰੇ ਹਾਂ ਮਨੁੱਖ ਦੀ ਕਮੀ ਨਾ ਹੋਵੇਗੀ ਜੇ ਕੇਵਲ ਤੇਰੇ ਪੁੱਤ੍ਰ ਆਪਣੇ ਰਾਹ ਉੱਤੇ ਗੌਹ ਕਰਨ ਕਿ ਓਹ ਮੇਰੇ ਸਨਮੁਖ ਤੁਰਨ ਜਿਵੇਂ ਤੂੰ ਮੇਰੇ ਸਨਮੁਖ ਤੁਰਿਆ ਹੈਂ
IRVPA   ਇਸ ਲਈ ਹੁਣ ਹੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਮੇਰੇ ਪਿਤਾ ਤੇ ਆਪਣੇ ਦਾਸ ਦਾਊਦ ਨਾਲ ਜੋ ਬਚਨ ਕੀਤਾ ਪੂਰਾ ਕਰ ਕਿ ਮੇਰੇ ਅੱਗੇ ਇਸਰਾਏਲ ਦੀ ਰਾਜ ਗੱਦੀ ਉੱਤੇ ਬੈਠਣ ਲਈ ਤੇਰੇ ਥਾਂ ਮਨੁੱਖ ਦੀ ਥੁੜ ਨਾ ਹੋਵੇਗੀ ਜੇ ਕੇਵਲ ਤੇਰੇ ਪੁੱਤਰ ਆਪਣੇ ਰਾਹ ਉੱਤੇ ਧਿਆਨ ਕਰਨ ਕਿ ਉਹ ਮੇਰੇ ਸਨਮੁਖ ਉਸੇ ਤਰ੍ਹਾਂ ਚੱਲਣ ਜਿਵੇਂ ਤੂੰ ਮੇਰੇ ਸਨਮੁਖ ਚੱਲਦਾ ਰਿਹਾ ਹੈਂ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us