Versions
PAV ਜੇ ਦੇਸ ਵਿੱਚ ਕਾਲ ਯਾ ਬਵਾ ਪੈ ਜਾਵੇ ਯਾ ਔੜ ਯਾ ਕੁੰਗੀ ਯਾ ਸਲਾ ਯਾ ਸੁੰਡੀ ਟੋਕਾ ਆ ਜਾਣ ਅਤੇ ਜੇ ਉਨ੍ਹਾਂ ਦੇ ਵੈਰੀ ਉਨ੍ਹਾਂ ਨੂੰ ਉਨ੍ਹਾਂ ਦੇ ਦੇਸ ਯਾ ਫਾਟਕਾਂ ਨੂੰ ਘੇਰ ਲੈਣ ਅਤੇ ਜੇ ਕੋਈ ਕਸ਼ਟ ਯਾ ਰੋਗ ਆ ਪਵੇ
IRVPA ਜੇ ਦੇਸ ਵਿੱਚ ਕਾਲ ਜਾਂ ਬਵਾ ਪੈ ਜਾਵੇ ਜਾਂ ਔੜ ਜਾਂ ਕੁੰਗੀ ਜਾਂ ਸਲਾ ਜਾਂ ਸੁੰਡੀ ਟੋਕਾ ਆ ਪਵੇ ਅਤੇ ਜੇ ਉਨ੍ਹਾਂ ਦੇ ਵੈਰੀ ਉਨ੍ਹਾਂ ਦੇ ਦੇਸ ਦੇ ਫਾਟਕਾਂ ਨੂੰ ਘੇਰ ਲੈਣ ਅਤੇ ਜੇ ਕੋਈ ਕਸ਼ਟ ਜਾਂ ਰੋਗ ਆ ਪਵੇ।