Versions
PAV ਜੇ ਓਹ ਪਾਪ ਕਰਨ ਕਿਉਂ ਜੋ ਕੋਈ ਆਦਮੀ ਅਜੇਹਾ ਨਹੀਂ ਜੋ ਪਾਪ ਨਾ ਕਰੇ ਅਤੇ ਤੂੰ ਉਨ੍ਹਾਂ ਨਾਲ ਕ੍ਰੋਧਵਾਨ ਹੋਵੇਂ ਅਤੇ ਉਨ੍ਹਾਂ ਨੂੰ ਵੈਰੀ ਦੇ ਹੱਥ ਵਿੱਚ ਐਉਂ ਦੇ ਦੇਵੇਂ ਭਈ ਓਹ ਉਨ੍ਹਾਂ ਨੂੰ ਬੰਧੂਏ ਬਣਾ ਕੇ ਵੈਰੀ ਦੇ ਦੇਸ ਵਿੱਚ ਲੈ ਜਾਣ ਭਾਵੇਂ ਦੂਰ ਭਾਵੇਂ ਨੇੜੇ
IRVPA ਜੇ ਉਹ ਪਾਪ ਕਰਨ ਕਿਉਂ ਜੋ ਕੋਈ ਮਨੁੱਖ ਅਜਿਹਾ ਨਹੀਂ ਜੋ ਪਾਪ ਨਾ ਕਰੇ ਅਤੇ ਤੂੰ ਉਨ੍ਹਾਂ ਨਾਲ ਕ੍ਰੋਧਵਾਨ ਹੋਵੇਂ ਅਤੇ ਉਨ੍ਹਾਂ ਨੂੰ ਵੈਰੀ ਦੇ ਹੱਥ ਵਿੱਚ ਇਸ ਤਰ੍ਹਾਂ ਦੇ ਦੇਵੇਂ ਕਿ ਉਹ ਉਨ੍ਹਾਂ ਨੂੰ ਬੰਦੀ ਬਣਾ ਕੇ ਵੈਰੀ ਦੇ ਦੇਸ ਲੈ ਜਾਣ ਭਾਵੇਂ ਦੂਰ ਭਾਵੇਂ ਨੇੜੇ।