Versions
PAV ਅਤੇ ਐਉਂ ਆਪਣੇ ਵੈਰੀਆਂ ਦੇ ਦੇਸ ਜਿਨ੍ਹਾਂ ਨੇ ਉਨ੍ਹਾਂ ਨੂੰ ਬੰਧੂਏ ਬਣਾਇਆ ਓਹ ਤੇਰੇ ਵੱਲ ਆਪਣੇ ਸਾਰੇ ਮਨ ਤੇ ਆਪਣੀ ਸਾਰੀ ਜਾਨ ਨਾਲ ਮੁੜਨ ਅਤੇ ਤੇਰੇ ਅੱਗੇ ਆਪਣੇ ਦੇਸ ਵੱਲ ਬੇਨਤੀ ਕਰਨ ਜਿਹੜਾ ਤੈਂ ਉਨ੍ਹਾਂ ਦੇ ਪਿਉ ਦਾਦਿਆਂ ਨੂੰ ਦਿੱਤਾ ਅਤੇ ਏਸ ਸ਼ਹਿਰ ਵੱਲ ਜਿਹ ਨੂੰ ਤੈਂ ਚੁਣਿਆ ਹੈ ਤੇ ਏਸ ਭਵਨ ਵੱਲ ਜਿਹ ਨੂੰ ਮੈਂ ਤੇਰੇ ਨਾਮ ਲਈ ਬਣਾਇਆ
IRVPA ਅਤੇ ਇਸ ਤਰ੍ਹਾਂ ਆਪਣੇ ਵੈਰੀਆਂ ਦੇ ਦੇਸ ਜਿਨ੍ਹਾਂ ਨੇ ਉਨ੍ਹਾਂ ਨੂੰ ਬੰਦੀ ਬਣਾਇਆ ਉਹ ਤੇਰੀ ਵੱਲ ਆਪਣੇ ਸਾਰੇ ਮਨ ਤੇ ਆਪਣੀ ਸਾਰੀ ਜਾਨ ਨਾਲ ਮੁੜਨ ਅਤੇ ਤੇਰੇ ਅੱਗੇ ਆਪਣੇ ਦੇਸ ਵੱਲ ਬੇਨਤੀ ਕਰਨ ਜਿਹੜਾ ਤੂੰ ਉਨ੍ਹਾਂ ਦੇ ਪੁਰਖਿਆਂ ਨੂੰ ਦਿੱਤਾ ਅਤੇ ਇਸ ਸ਼ਹਿਰ ਵੱਲ ਜਿਸ ਨੂੰ ਤੂੰ ਚੁਣਿਆ ਅਤੇ ਇਸ ਸ਼ਹਿਰ ਵੱਲ ਜਿਸ ਨੂੰ ਮੈਂ ਤੇਰੇ ਨਾਮ ਲਈ ਬਣਾਇਆ।