Versions
PAV ਕਿਉਂ ਜੋ ਕਰੂਬੀ ਆਪਣੇ ਦੋਵੇਂ ਖੰਭ ਸੰਦੂਕ ਦੇ ਅਸਥਾਨ ਉੱਤੇ ਖਿਲਾਰੇ ਹੋਏ ਸਨ ਅਤੇ ਕਰੂਬੀ ਸੰਦੂਕ ਨੂੰ ਤੇ ਉਹ ਦੀਆਂ ਚੋਬਾਂ ਨੂੰ ਉਤਾਹਾਂ ਤੋਂ ਕੱਜਦੇ ਸਨ
IRVPA ਕਿਉਂ ਜੋ ਕਰੂਬੀਆਂ ਨੇ ਆਪਣੇ ਦੋਵੇਂ ਖੰਭ ਸੰਦੂਕ ਦੇ ਸਥਾਨ ਉੱਤੇ ਖਿਲਾਰੇ ਹੋਏ ਸਨ ਅਤੇ ਕਰੂਬੀਆਂ ਨੇ ਸੰਦੂਕ ਨੂੰ ਤੇ ਉਹ ਦੀਆਂ ਚੋਬਾਂ ਨੂੰ ਉੱਤੋਂ ਢੱਕਿਆ ਹੋਇਆ ਸੀ।