Versions
PAV ਪਰ ਇਸਰਾਏਲੀਆਂ ਵਿੱਚੋਂ ਸੁਲੇਮਾਨ ਨੇ ਬੇਗਾਰੀ ਨਾ ਬਣਾਏ। ਓਹ ਜੋਧੇ ਤੇ ਉਹ ਦੇ ਟਹਿਲੂਏ ਤੇ ਉਹ ਦੇ ਸਰਦਾਰ ਤੇ ਉਹ ਦੇ ਅਫਸਰ ਤੇ ਉਹ ਦੇ ਰਥਾਂ ਦੇ ਸਰਦਾਰ ਤੇ ਉਹ ਦੇ ਅਸਵਾਰ ਸਨ
IRVPA ਪਰ ਇਸਰਾਏਲੀਆਂ ਵਿੱਚੋਂ ਸੁਲੇਮਾਨ ਨੇ ਬੇਗਾਰੀ ਨਾ ਬਣਾਏ। ਉਹ ਯੋਧੇ ਤੇ ਉਸ ਦੇ ਟਹਿਲੂਏ ਤੇ ਉਹ ਦੇ ਸਰਦਾਰ ਤੇ ਉਹ ਦੇ ਅਫ਼ਸਰ ਤੇ ਉਹ ਦੇ ਰਥਾਂ ਦੇ ਸਰਦਾਰ ਤੇ ਉਹ ਦੇ ਸਵਾਰ ਸਨ।