Versions
PAV ਸੋ ਉਸ ਨੇ ਸੱਦ ਭੇਜਿਆ ਅਤੇ ਉਹ ਨੂੰ ਅੰਦਰ ਲੈ ਆਇਆ। ਉਹ ਲਾਲ ਰੰਗ ਅਤੇ ਸੁੰਦਰ ਅੱਖੀਆਂ ਅਤੇ ਵੇਖਣ ਵਿੱਚ ਚੰਗਾ ਸੀ ਅਤੇ ਯਹੋਵਾਹ ਨੇ ਆਖਿਆ, ਉੱਠ ਅਤੇ ਇਹ ਨੂੰ ਮਸਹ ਕਰ ਕਿਉਂ ਜੋ ਇਹੋ ਹੀ ਹੈ
IRVPA ਇਸ ਲਈ ਉਸ ਨੂੰ ਸੱਦਾ ਭੇਜਿਆ ਅਤੇ ਉਸ ਨੂੰ ਅੰਦਰ ਲੈ ਆਇਆ। ਉਸ ਦਾ ਰੰਗ ਲਾਲ, ਸੋਹਣੀਆਂ ਅੱਖਾਂ ਅਤੇ ਵੇਖਣ ਵਿੱਚ ਚੰਗਾ ਸੀ ਅਤੇ ਯਹੋਵਾਹ ਨੇ ਆਖਿਆ, ਉੱਠ ਅਤੇ ਇਹ ਨੂੰ ਅਭਿਸ਼ੇਕ ਕਰ ਕਿਉਂ ਜੋ ਇਹੋ ਹੀ ਹੈ।